ਵਿਆਹ ਪੁਰਬ ਦੇ ਮੱਦੇਨਜ਼ਰ 13 ਸਤੰਬਰ ਨੂੰ ਬਟਾਲਾ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਨਿਊਜ਼4ਪੰਜਾਬ ਬਿਊਰੋ

ਬਟਾਲਾ, 10 ਸਤੰਬਰ  – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਨੇਗੋਸੀਏਬਲ ਇੰਸਟਰੂਮੈਂਟਸ ਐਕਟ, 1981 ਸੈਕਸ਼ਨ-25 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 13 ਸਤੰਬਰ 2021 ਦਿਨ ਸੋਮਵਾਰ ਨੂੰ ਸਬ-ਡਵੀਜ਼ਨ ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Live Share Market

जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Back to top button
.
Website Design By Mytesta.com +91 8809666000
.
error: Content is protected !!
Close